ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ 17 ਫਰਵਰੀ 2022 ਨੂੰ ਡਰੋਨ ਅਤੇ ਪੈਰਾਗਲਾਈਡਰ ਉਡਾਨ ਤੇ ਪਾਬੰਦੀ

ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ 17 ਫਰਵਰੀ 2022 ਨੂੰ ਡਰੋਨ ਅਤੇ ਪੈਰਾਗਲਾਈਡਰ ਉਡਾਨ ਤੇ ਪਾਬੰਦੀ 

ਸ੍ਰੀ ਮੁਕਤਸਰ ਸਾਹਿਬ, 16  ਫਰਵਰੀ( ਬੂਟਾ ਸਿੰਘ )ਭਾਰਤ ਦੇ ਪ੍ਰਧਾਨ ਮੰਤਰੀ  ਦੇ 17 ਫਰਵਰੀ ਨੂੰ  ਅਬੋਹਰ ਦੋਰੇ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ  ਫੌਜਦਾਰੀ ਜਾਬਤਾ ਸੰਘਤਾ 1973 ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ੍ਰੀ  ਮੁਕਤਸਰ ਸਾਹਿਬ ਦੀ ਹਦੂਦ ਅੰਦਰ
ਡਰੋਨ ਅਤੇ ਪੈਰਾਗਲਾਈਡਰ 17 ਫਰਵਰੀ 2022 ਨੂੰ ਵਰਤੋਂ ਕਰਨ ਦੀ ਪਾਬੰਦੀ ਲਗਾ ਦਿੱਤੀ ਹੈ ।

Comments

Popular posts from this blog

ਚਾਲੀ ਮੁਕਤਿਆ ਦੇ ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ’ਚ ਸ਼ਰੇਆਮ ਚੱਲ ਰਿਹਾ ਦੜ੍ਹੇ ਸੱਟੇ ਦਾ ਗੈਰਕਾਨੂੰਨੀ ਧੰਦਾ

ਗੁੰਡਾਗਰਦੀ ਕਰਨ ਵਾਲੇ ਬਾਦਲਾਂ ਦੇ ਆਰਬਿਟ ਬੱਸ ਆਪਰੇਟਰ ਤੋਂ ਮੰਗਵਾਈ ਜਨਤਕ ਮਾਫੀ

ਲੋਕ ਸੇਵਕ ਦਾ ਆਮ ਪਬਲਿਕ ਤੋਂ ਇਲਾਵਾ ਆਪਣੇ ਮਾਤਾਹਿਤ ਸਟਾਫ ਦੀਆਂ ਦੁੱਖ ਤਕਲੀਫਾਂ ਸੁਣਨਾ ਵੀ ਅਤਿ ਜਰੂਰੀ-ਐਸ ਐਸ ਪੀ ਨਿੰਬਾਲੇ