ਐਸ.ਐਸ.ਪੀ ਜੀ ਵੱਲੋਂ ਸਿਪਾਹੀ ਜਰਮਨਜੀਤ ਸਿੰਘ ਨੂੰ ਹੈਂਡਬਾਲ ਚੈਂਪੀਅਨਸ਼ਿਪ `ਚ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਦਿੱਤੀ ਮੁਬਾਰਕਬਾਦ

 ਸ੍ਰੀ ਮੁਕਤਸਰ ਸਾਹਿਬ( ਗੁਰਜੰਟ ਭੱਟੀ )  ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਿਪਾਹੀ ਜਰਮਨਜੀਤ ਸਿੰਘ ਨੇ ਪੰਜਾਬ ਪੁਲਿਸ ਟੀਮ ਵੱਲੋਂ ਖੇਡਦੇ ਹੋਏ


ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ ਵਿਖੇ  50ਵੀ. ਹੈਂਡਬਾਲ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਸ੍ਰੀ ਸੰਦੀਪ ਕੁਮਾਰ ਮਲਿਕ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਨੇ ਆਪਣੇ ਦਫਤਰ ਵਿਖੇ ਸਿਪਾਹੀ ਜਰਮਨਜੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਅਤੇ ਕਾਮਨਾ ਕੀਤੀ ਕਿ ਇਸੇ ਤਰਾਂ ਭਵਿੱਖ ਵਿੱਚ ਵੀ ਅੱਗੇ ਚੰਗੇ ਖਿਡਾਰੀ ਵਜ਼ੋ ਨਾਮ ਚਮਕਾਉਦਾ ਰਹੇਂ ।

Comments

Popular posts from this blog

ਚਾਲੀ ਮੁਕਤਿਆ ਦੇ ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ’ਚ ਸ਼ਰੇਆਮ ਚੱਲ ਰਿਹਾ ਦੜ੍ਹੇ ਸੱਟੇ ਦਾ ਗੈਰਕਾਨੂੰਨੀ ਧੰਦਾ

ਗੁੰਡਾਗਰਦੀ ਕਰਨ ਵਾਲੇ ਬਾਦਲਾਂ ਦੇ ਆਰਬਿਟ ਬੱਸ ਆਪਰੇਟਰ ਤੋਂ ਮੰਗਵਾਈ ਜਨਤਕ ਮਾਫੀ

ਲੋਕ ਸੇਵਕ ਦਾ ਆਮ ਪਬਲਿਕ ਤੋਂ ਇਲਾਵਾ ਆਪਣੇ ਮਾਤਾਹਿਤ ਸਟਾਫ ਦੀਆਂ ਦੁੱਖ ਤਕਲੀਫਾਂ ਸੁਣਨਾ ਵੀ ਅਤਿ ਜਰੂਰੀ-ਐਸ ਐਸ ਪੀ ਨਿੰਬਾਲੇ