ਭਗਵਾਨ ਮਹਾਂਵੀਰ ਜੈਯੰਤੀ ਤੇ 14 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਜਿ਼ਲ੍ਹਾ ਮੈਜਿਸਟਰੇਟ ਨੇ ਕੀਤੇ ਹੁਕਮ ਜਾਰੀ

9PB NEWS:- ਸ੍ਰੀ ਮੁਕਤਸਰ ਸਾਹਿਬ ( ਬੂਟਾ ਸਿੰਘ ) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਰਾਜਦੀਪ ਕੌਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ


ਅਧਿਕਾਰਾਂ ਦੀ ਵਰਤੋਂ ਕਰਦਿਆਂ 14 ਅਪ੍ਰੈਲ 2022 ਨੂੰ ਭਗਵਾਨ ਮਹਾਂਵੀਰ ਜੈਯੰਤੀ ਦੇ ਮੌਕੇ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਮੀਟ ਅਤੇ ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ ਅਤੇ ਬੁੱਚੜਖਾਨੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਹੁਕਮਾਂ ਅਨੁਸਾਰ ਇਸ ਦਿਨ ਹੋਟਲਾਂ, ਢਾਬਿਆਂ, ਅਹਾਤਿਆਂ ਅਤੇ ਕਲੱਬਾਂ ਵਿਚ ਵੀ ਮੀਟ ਅਤੇ ਆਂਡੇ ਬਣਾਉਣ ਤੇ ਪਾਬੰਦੀ ਰਹੇਗੀ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Comments

Popular posts from this blog

ਪੱਤਰਕਾਰ ਭਾਈਚਾਰੇ ਤੇ ਸ਼ਹਿਰ ਦੀਆਂ ਸਮੂਹ ਜੱਥੇਬੰਦੀਆਂ ਵੱਲੋਂ ਧਰਨਾ

ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਨਵ ਨਿਯੁਕਤ ਪ੍ਰਧਾਨ ਤਰਸੇਮ ਗੋਇਲ ਨੂੰ ਪੌਦਾ ਦੇ ਕੇ ਐਡਵੋਕੇਟ ਅਮਨ ਮਿੱਤਲ ਨੇ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮਾਨਾ ਗਰੁੱਪ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ 05 ਗੁਰਗਿਆਂ ਸਮੇਤ ਕੁੱਲ 09 ਸ਼ੱਕੀ ਵਿਅਕਤੀ ਕਾਬੂ