ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਸਹਾਇਤਾਂ

 

9pb news ਮੁਕਤਸਰ ( ਗੁਰਜੰਟ ਭੱਟੀ ) ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ ਡਾਕਟਰ ਐਸ ਪੀ ਸਿੰਘ ਉਬਰਾਏ ਜੀ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ


ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਅਤੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਬੂੜਾ ਗੁਜ਼ਰ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਆਸ ਪਾਸ ਪਿੰਡਾਂ ਦੇ30 ਪਰਿਵਾਰਾਂ ਨੂੰ 15000 ਦੀ ਸਹਾਇਤਾ ਰਾਸ਼ੀ ਦੇ ਚੈਕ ਮੁੱਖ ਮਹਿਮਾਨ ਕਰਮਜੀਤ ਕੌਰ ਬਰਾੜ ਰਿਟਾਇਰਡ ਪ੍ਰਿੰਸੀਪਲ ਦੀ ਰਹਿਨੁਮਾਈ ਹੇਠ ਵੰਡੇ ਗਏ ਗਏ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਉਬਰਾਏ ਜੀ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਇਹ ਰਾਸ਼ੀ ਦਿੱਤੀ ਗਈ ਹੈ ਟਰੱਸਟ ਦੀ ਕੋਈ ਵੀ ਰਸੀਦਬੁਕ ਨਹੀਂ ਹੈ ਇਹ ਰਾਸ਼ੀ ਅੰਗਹੀਣ, ਵਿਧਵਾ, ਮੈਡੀਕਲ ਨਾਲ ਸਬੰਧਿਤ ਵਿਦਿਆ ਖੇਤਰ ਨਾਲ ਸਬੰਧਤ, ਅਤੇ ਅਤਿ ਗਰੀਬੀ ਦੀ ਹਾਲਤ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਦਿੱਤੇ ਗਏ ਇਸ ਮੌਕੇ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ ਅਤੇ ਮਾਸਟਰ ਰਾਜਿੰਦਰ ਸਿੰਘ ਸੋਮ ਨਾਥ ਬਲਵਿੰਦਰ ਸਿੰਘ ਬਰਾੜ ਚਰਨਜੀਤ ਸਿੰਘ ਬਰਾੜ ਸੁਖਬੀਰ ਸਿੰਘ ਗੁਰਸੇਵਕ ਸਿੰਘ ਮੈਡਮ ਕਰਮਜੀਤ ਕੌਰ ਆਦਿ ਹਾਜ਼ਰ ਸਨ

Comments

Popular posts from this blog

ਪੱਤਰਕਾਰ ਭਾਈਚਾਰੇ ਤੇ ਸ਼ਹਿਰ ਦੀਆਂ ਸਮੂਹ ਜੱਥੇਬੰਦੀਆਂ ਵੱਲੋਂ ਧਰਨਾ

ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਨਵ ਨਿਯੁਕਤ ਪ੍ਰਧਾਨ ਤਰਸੇਮ ਗੋਇਲ ਨੂੰ ਪੌਦਾ ਦੇ ਕੇ ਐਡਵੋਕੇਟ ਅਮਨ ਮਿੱਤਲ ਨੇ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮਾਨਾ ਗਰੁੱਪ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ 05 ਗੁਰਗਿਆਂ ਸਮੇਤ ਕੁੱਲ 09 ਸ਼ੱਕੀ ਵਿਅਕਤੀ ਕਾਬੂ