ਅਸੀਂ ਆਪਣੇ ਪਰਿਵਾਰ ਦੇ ਹਰ ਜੀਅ ਦਾ ਜਨਮਦਿਨ ਮਨਾਉਂਦੇ ਹਾਂ ਉਸੇ ਤਰ੍ਹਾਂ ਹੀ ਸਾਨੂੰ ਹਰ ਸਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਵੀ ਜਨਮਦਿਨ ਮਨਾਉਣਾ ਚਾਹੀਦਾ 

 9pb news  ਮੁਕਤਸਰ ਸਾਹਿਬ( ਗੁਰਜੰਟ ਭੱਟੀ ) ਡੇਮੋਕ੍ਰੇਟਿਕ ਭਾਰਤੀਯ ਲੋਕ ਦਲ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਗਿੱਲ ਚੱਕ ਸ਼ੇਰੇਵਾਲਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਭਾਰਤ ਵਾਸੀਆਂ ਨੂੰ ਅਪੀਲ ਹੈ ਜਿਸ ਤਰ੍ਹਾਂ ਅਸੀਂ ਆਪਣੇ ਪਰਿਵਾਰ ਦੇ ਹਰ ਜੀਅ ਦਾ ਜਨਮਦਿਨ ਮਨਾਉਂਦੇ ਹਾਂ ਉਸੇ ਤਰ੍ਹਾਂ ਹੀ ਸਾਨੂੰ ਹਰ ਸਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਵੀ ਜਨਮਦਿਨ ਮਨਾਉਣਾ ਚਾਹੀਦਾ ਹੈ।


14 ਅਪ੍ਰੈਲ ਨੂੰ ਰਿਲੀਜ਼ ਹੋਣ ਵਾਲੀ ਫਿਲਮ ਜੈ ਭੀਮ ਬਾਬਾ ਸਾਹਿਬ ਜੀ ਦੇ ਜੀਵਨ ਨੂੰ ਦਰਸਾਉਂਦੀ ਹੈ। ਸਾਨੂੰ ਚਾਹੀਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ, ਪਰਿਵਾਰ ਨੂੰ ਅਤੇ ਆਪਣੇ ਦੋਸਤਾਂ ਨੂੰ ਇਹ ਫਿਲਮ ਵੇਖਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰੀਏ। 14 ਅਪ੍ਰੈਲ ਨੂੰ ਇਹ ਫਿਲਮ ਹਰ ਸਿਨੇਮਾਘਰ ਵਿੱਚ ਲੱਗੇਗੀ। 

ਬਾਬਾ ਸਾਹਿਬ ਜੀ ਨੇ ਆਪਣਾ ਸਾਰਾ ਜੀਵਨ ਸਾਡੇ ਲਈ ਲਗਾ ਦਿੱਤਾ। ਬਾਬਾ ਸਾਹਿਬ ਜੀ ਨੇ ਸਾਡੇ ਲਈ ਕਿੰਨੀਆਂ ਕੁਰਬਾਨੀਆਂ ਦਿੱਤੀਆਂ ਅਤੇ ਕਿੰਨੇ ਦੁੱਖ ਝੱਲੇ। ਇਸ ਲਈ ਸਾਡਾ ਵੀ ਇਹ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਪਰਿਵਾਰ ਦੇ ਜੀਆਂ ਵਾਂਗ ਹੀ ਬਾਬਾ ਸਾਹਿਬ ਜੀ ਨੂੰ ਯਾਦ ਕਰੀਏ।

9814838060

ਜਸਵਿੰਦਰ ਸਿੰਘ ਗਿੱਲ ਚੱਕ ਸ਼ੇਰੇਵਾਲਾ।



Comments

Popular posts from this blog

ਚਾਲੀ ਮੁਕਤਿਆ ਦੇ ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ’ਚ ਸ਼ਰੇਆਮ ਚੱਲ ਰਿਹਾ ਦੜ੍ਹੇ ਸੱਟੇ ਦਾ ਗੈਰਕਾਨੂੰਨੀ ਧੰਦਾ

ਗੁੰਡਾਗਰਦੀ ਕਰਨ ਵਾਲੇ ਬਾਦਲਾਂ ਦੇ ਆਰਬਿਟ ਬੱਸ ਆਪਰੇਟਰ ਤੋਂ ਮੰਗਵਾਈ ਜਨਤਕ ਮਾਫੀ

ਪੁਲਿਸ ਵੱਲੋਂ ਅਮਰਨਾਥ ਯਾਤਰੀਆਂ ਲਈ ਮੁਫਤ ਸਹੂਲਤਾਂ ਦਾ ਐਲਾਨ