ਬੁਲਾਰੇ ਲਖਵੀਰ ਸਿੰਘ ਤਖਤਮੁਲਾਣਾ ਆਪਣੇ ਕਰੜੇ ਸ਼ਬਦਾਂ ਬੋਲਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬੀਡੀਪੀਉ ਨਿਖੇਧੀ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਨਜਾਇਜ਼ ਦਖ਼ਲਅੰਦਾਜ਼ੀ ਬੰਦ ਕੀਤੀ ਜਾਵੇ

9PB NEWS:- ਸ੍ਰੀ ਮੁਕਤਸਰ ਸਾਹਿਬ (ਗੁਰਜੰਟ ਸਿੰਘ ਭੱਟੀ)ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬੀਡੀਪੀਉ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਜਿਸ ਵਿੱਚ ਪਿੰਡ ਤਖਤਮੁਲਾਣਾ ਦੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਧਰਨਾ ਨੂੰ ਸੰਬੋਧਨ ਕਰਦੇ ਹੋਏ


ਪਰਮਜੀਤ ਸਿੰਘ ਤਖਤਮੁਲਾਣਾ ਬਲਾਕ ਪ੍ਰਧਾਨ ਬਲਾਕ ਸਕੱਤਰ ਲਖਵੀਰ ਸਿੰਘ ਤਖਤਮੁਲਾਣਾ ਪਿੰਡ ਦੀ ਇਕਾਈ ਪ੍ਰਧਾਨ ਰੀਤ ਕੋਰ ਤਖਤਮੁਲਾਣਾ ਮੈਜਰ ਸਿੰਘ ਤਖਤਮੁਲਾਣਾ ਜਸਪਾਲ ਸਿੰਘ ਤਖਤਮੁਲਾਣਾ ਇੱਕਬਾਲ ਸਿੰਘ ਤਖਤਮੁਲਾਣਾ ਹਰਬੰਸ ਸਿੰਘ ਤਖਤਮੁਲਾਣਾ ਦਰਸ਼ਨ ਸਿੰਘ ਤਖਤਮੁਲਾਣਾ ਅਤੇ ਹੋਰ ਮਜ਼ਦੂਰ ਤੇ ਕਿਸਾਨ ਧਰਨਾ ਵਿੱਚ ਸ਼ਾਮਲ ਹੋਏ ਮੁੱਖ ਬੁਲਾਰੇ ਲਖਵੀਰ ਸਿੰਘ ਤਖਤਮੁਲਾਣਾ ਆਪਣੇ ਕਰੜੇ ਸ਼ਬਦਾਂ ਬੋਲਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬੀਡੀਪੀਉ ਨਿਖੇਧੀ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਨਜਾਇਜ਼ ਦਖ਼ਲਅੰਦਾਜ਼ੀ ਬੰਦ ਕੀਤੀ ਜਾਵੇ ਅਤੇੇ ਜਿਹੜਾ ਤਿੰਨ ਚਾਰ ਮਹੀਨੇ ਤੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਨਜਾਇਜ਼ ਹਾਜ਼ਰੀ ਪਵਾਅ ਕੇ ਸਰਕਾਰ ਦੇ ਪੈਸੇ ਨੂੰ ਚੂਨਾ ਲਗਾਇਆ ਹੈ ਉਨ੍ਹਾਂ ਦੇ ਕੋਈ ਕਾਰਵਾਈ ਨਹੀਂ ਕੀਤੀ ਇਸ ਮੌਕੇ ਤੇ ਬੋਲਦੇ ਬੁਲਾਰੇ ਨੇ ਕਿਹਾ ਕਿ ਫੋਰੀ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਫਿਰ ਧਰਨਾ ਦਿੱਤਾ ਜਾਵੇਗਾ ਮੋਕੇ ਬੀਡੀਪੀਉ ਦੇ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਧਰਨਾ ਵਿੱਚ ਆਕੇ ਗੱਲਬਾਤ ਕੀਤੀ ਤੇ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ ਤੇ ਮੰਗ ਪੱਤਰ ਲਿਆ

Comments

Popular posts from this blog

ਪੱਤਰਕਾਰ ਭਾਈਚਾਰੇ ਤੇ ਸ਼ਹਿਰ ਦੀਆਂ ਸਮੂਹ ਜੱਥੇਬੰਦੀਆਂ ਵੱਲੋਂ ਧਰਨਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਪੰਜ ਰੋਜ਼ਾ ਧਰਨੇ ਸ਼ੁਰੂ

ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਵਧਦੀ ਗਿਣਤੀ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ !