ਡੀ ਐਸ ਪੀ ਜਗਦੀਸ਼ ਕੁਮਾਰ ਨੇ ਕਿਹਾ ਬਖਸੇ ਨਹੀਂ ਜਾਣਗੇ ਸ਼ਰਾਰਤੀ

ਸ੍ਰੀ ਮੁਕਤਸਰ ਸਾਹਿਬ,ਜੁਲਾਈ 08( ਬੂਟਾ ਸਿੰਘ ) ਡੀਐਸਪੀ ਸਬ-ਡਵੀਜ਼ਨ ਜਗਦੀਸ਼ ਕੁਮਾਰ ਨੇ ਕਿਹਾ ਕਿ ਸ਼ਹਿਰ ਦੀ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਵਾਸਤੇ ਸ਼ਰਾਰਤੀ ਅਨਸਰਾਂ


ਨੂੰ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਡੀਐਸਪੀ ਜਗਦੀਸ਼ ਕੁਮਾਰ ਵੱਲੋਂ ਬੀਤੀ ਬੁੱਧਵਾਰ ਦੇਰ ਸ਼ਾਮ ਆਪਣਾ ਪਦਭਾਰ ਸੰਭਾਲਿਆ ਗਿਆ, ਜਦਕਿ ਇਸ ਤੋਂ ਪਹਿਲਾਂ ਉਹ ਫ਼ਿਰੋਜ਼ਪੁਰ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ। ਡੀਐਸਪੀ ਨੇ ਕਿਹਾ ਕਿ ਨਸ਼ੇ ਤੇ ਨਕੇਲ ਪਾਉਣ ਵਾਸਤੇ ਐਸਐਸਪੀ ਦੀ ਅਗਵਾਈ ਹੇਠ ਪੁਲਿਸ ਨੇ ਮੁਹਿੰਮ ਤੇਜ਼ ਗਤੀ ਨਾਲ ਸ਼ੁਰੂ ਕਰ ਰੱਖੀ ਹੈ। ਇਸੇ ਤਰਾਂ ਸ਼ਹਿਰ ਵਿਚ ਸ਼ਰਾਰਤੀ ਅਨਸਰਾਂ ਦੇ ਦਾਖਲ ਹੋਣ ਤੋਂ ਰੋਕਣ ਵਾਸਤੇ ਵੀ ਰਾਤ ਸਮੇਂ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ।


Comments

Popular posts from this blog

ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਨਵ ਨਿਯੁਕਤ ਪ੍ਰਧਾਨ ਤਰਸੇਮ ਗੋਇਲ ਨੂੰ ਪੌਦਾ ਦੇ ਕੇ ਐਡਵੋਕੇਟ ਅਮਨ ਮਿੱਤਲ ਨੇ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮਾਨਾ ਗਰੁੱਪ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ 05 ਗੁਰਗਿਆਂ ਸਮੇਤ ਕੁੱਲ 09 ਸ਼ੱਕੀ ਵਿਅਕਤੀ ਕਾਬੂ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਪੰਜ ਰੋਜ਼ਾ ਧਰਨੇ ਸ਼ੁਰੂ