14 ਲੱਖ ਦੀ ਖੋਹ ਕਰਨ ਵਾਲੇ ਦੋ ਕਾਬੂ
ਨਿਊਜ਼ ਕਪੂਰਥਲਾ
ਨਰੇਸ਼ ਖੋਸਲਾ & ਸਾਜਨ ਖੋਸਲਾ
ਖੇਹ ਕੀਤੇ 05 ਲੱਖ 14 ਹਜਾਰ ਰੁਪਏ ਸਮੇਤ 02 ਕਾਬੂ
ਸ੍ਰੀ ਨਵਨੀਤ ਸਿੰਘ ਬੈਂਸ IPS , ਸੀਨੀਅਰ ਪੁਲਿਸ ਕਪਤਾਨ, ਜਿਲਾ ਕਪੂਰਥਲਾ ਨੇ ਪੁਲਿਸ ਲਾਇਨ ਕਪੂਰਥਲਾ ਮੈ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ
ਮਿਤੀ 05.02.2023 ਨੂੰ ਅਣਪਛਾਤੇ ਨੌਜਵਾਨਾਂ ਵਲੋਂ ਪਿਸਤੌਲ ਦੀ ਨੇਕ ਤੇ ਸਰੂਪ ਸਿੰਘ ਇੰਟਰਪ੍ਰਾਈਜ਼ ਬੇਗੋਵਾਲ ਨਾਮਕ ਵੈਸਟਰਨ ਯੂਨੀਅਨ ਦੇ ਮਾਲਕ ਸਰੂਪ ਸਿੰਘ ਪੁੱਤਰ ਪਿਸ਼ੌਰਾ ਸਿੰਘ ਵਾਸੀ ਜਲਾਲਪੁਰ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਪਾਸੋਂ 14 ਲੱਖ ਰੁਪਏ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਜਿਸ ਤੋਂ ਮੁਕੱਦਮਾ ਨੰਬਰ 07 ਮਿਤੀ 06.02.2013 ਅਧ 379-ਬੀ ਭਾਵ ਥਾਣਾ ਬੇਗੋ ਵਾਲ ਵਿਖੇ ਦਰਜ ਰਜਿਸਟਰ ਕੀਤਾ ਗਿਆ ਸੀ। ਜਿਸ ਨੂੰ ਟਰੇਸ ਕਰਨ ਲਈ ਹਰਵਿੰਦਰ ਸਿੰਘ ਪੀ.ਪੀ.ਐਸ. ਪੁਲਿਸ ਕਪਤਾਨ (ਇਨਵੈਸਟੀਏਸ਼ਨ) ਕਪੂਰਥਲਾ, ਬਰਜਿੰਦਰ ਸਿੰਘ, ਪੀ.ਪੀ.ਐਸ. ਉੱਪ ਪੁਲਿਸ ਕਪਤਾਨ (ਡਿਟੈਕਟਿ ਕਪੂਰਥਲਾ ਦੀ ਨਿਗਰਾਨੀ ਹੇਠ ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਕਪੂਰਥਲਾ ਦੀ ਡਿਊਟੀ ਲਗਾਈ ਗਈ ਸੀ। ਜਿਹਨਾਂ ਨੇ ASI ਚਰਨਜੀਤ ਸਿੰਘ ਇੰਚਾਰਜ ਟੈਕਨੀਕਲ ਸੈਲ ਕਪੂਰਥਲਾ ਅਤੇ ਇੰਸਪੈਕਟਰ ਬਿਕਰਮ ਸਿੰਘ ਮੁੱਖ ਅਫਸਰ ਥਾਣਾ ਤਲਵੰਡੀ ਚੌਧਰੀਆਂ ਨਾਲ ਮਿਲ ਕੇ ਟੈਕਨੀਕਲ ਤਰੀਕੇ ਨਾਲ ਇਸ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਨਾਂ ਨੌਜਵਾਨਾਂ ਗੁਲਾਬ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਰਾਣੀ ਪਿੰਡ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਅਤੇ ਤੇਜਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਅਵਾਨ ਘੋੜੇ ਸ਼ਾਹ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕੀਤਾ। ਜਿਹਨਾਂ ਪਾਸੋਂ ਲੁੱਟ ਖੋਹ ਕੀਤੀ 05 ਲੱਖ 14 ਹਜਾਰ ਰੁਪਏ, ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ ਅਤੇ ਨਕਲੀ ਪਿਸਤੌਲ ਸ਼ਾਮਦ ਕੀਤਾ ਗਿਆ। ਗ੍ਰਿਫਤਾਰ ਕੀਤੇ ਦੋਨਾਂ ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਨਸ਼ੇ ਕਰਨ ਦੇ ਆਦੀ ਹਨ ਨਸ਼ੇ ਦੀ ਪੂਰਤੀ ਲਈ ਉਹਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੋਸ਼ੀਆਨ ਪਾਸੋਂ ਪੁੱਛਗਿੱਛ ਜਾਰੀ ਹੈ ਜਿਹਨਾਂ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਗ੍ਰਿਫਤਾਰ ਦੋਸ਼ੀਆਂਨ ਦਾ ਨਾਮ ਪਤਾ -
1. ਗੁਲਾਬ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਰਾਣੀ ਪਿੰਡ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ 2. ਤੇਜਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਅਵਾਨ ਘੋੜੇ ਸਾਹ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ
ਬਰਾਮਦਗੀ:-
5 ਲੱਖ 14 ਹਜਾਰ ਰੁਪਏ ਭਾਰਤੀ ਕਰੰਸੀ
2. ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ ਮਾਰਕਾ ਸਪਲੈਂਡਰ ਹੈ, ਇੱਕ ਨਕਲੀ ਪਿਸਤੌਲ
Comments
Post a Comment